punjabi news #BreakingNews #TodayPunjabNews #cmchanni #newspunjab #punjabinews
30 Posts • 23K views
🔴 BREAKING : ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਪੈਣਗੀਆਂ ਵੋਟਾਂ ⚫ ਚੰਡੀਗੜ੍ਹ : ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਆਉਂਦੀ 14 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਿਕ ਇਨ੍ਹਾਂ ਚੋਣਾਂ ਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਕਰਦਿਆਂ ਦੱਸਿਆ ‌ਗਿਆ ਕਿ ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਲਿਸਟਾਂ ਵੀ ਪੂਰੀ ਤਰ੍ਹਾਂ ਅਪਡੇਟ ਕੀਤੀਆਂ ਗਈਆਂ ਹਨ ਅਤੇ ਇਹ ਚੋਣਾਂ ਬੈਲਟ ਪੇਪਰ ਰਾਹੀਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਚੋਣ ਕਮਿਸ਼ਨ ਇੰਡੀਆ ਸਾਨੂੰ ਈ. ਵੀ. ਐਮ. ਮਸ਼ੀਨਾਂ ਨਹੀਂ ਦਿੰਦਾ । ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਹ ਦਿੱਤੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਪੰਚਾਇਤ ਸੰਮਤੀਆਂ ਲਈ ਚੋਣਾਂ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਲਈ ਸੂਬੇ ਭਰ ’ਚ 19 ਹਜ਼ਾਰ ਤੋਂ ਵੱਧ ਪੋਲਿੰਗ ਬੂਥ ਬਣਾਏ ਜਾਣਗੇ। ਜਦਕਿ ਦੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🎤breakingnews #punjabi news #BreakingNews #TodayPunjabNews #cmchanni #newspunjab #punjabinews #breakingnews
18 likes
11 shares
🔴 BIG NEWS : ਵਿਜੀਲੈਂਸ ਦੀ ਟੀਮ ਵਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪੇਮਾਰੀ , ਕੁਝ ਨਕਦੀ ਵੀ ਮਿਲੀ : ਸੂਤਰ ⚫ ਬਟਾਲਾ : ਬੀਤੀ ਦੇਰ ਰਾਤ ਵਿਜਲੈਂਸ ਬਿਊਰੋ ਦੀ ਟੀਮ ਵਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਇਸ ਦੌਰਾਨ ਵਿਜਲੈਂਸ ਦੀ ਟੀਮ ਨੂੰ ਨਕਦੀ ਵੀ ਬਰਾਮਦ ਹੋਈ ਹੈ I ਇਹ ਛਾਪੇਮਾਰੀ ਐਸ.ਡੀ.ਐਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਪੀ.ਸੀ.ਐਸ. ਦੀ ਸਰਕਾਰੀ ਰਿਹਾਇਸ਼ 'ਤੇ ਵਿਜੀਲੈਂਸ ਵਲੋਂ ਕੀਤੀ ਗਈ ਹੈ, ਜਿਸ ਦੌਰਾਨ ਲੱਖਾਂ ਦੀ ਨਕਦੀ ਬਰਾਮਦ ਹੋਣ ਦੀ ਗੱਲ ਕਹੀ ਜਾ ਰਹੀ ਹੈI ਜਾਣਕਾਰੀ ਅਨੁਸਾਰ ਇਹ ਟੀਮ ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਨੂੰ ਆਪਣੇ ਨਾਲ ਲੈ ਕੇ ਚਲੀ ਗਈ। ਇਸ ਮੌਕੇ ਇਸ ਟੀਮ ਨੇ ਪੱਤਰਕਾਰਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀI #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #🆕22 ਨਵੰਬਰ ਦੀਆਂ ਅਪਡੇਟਸ🗞 #🎤breakingnews #punjabi news #BreakingNews #TodayPunjabNews #cmchanni #newspunjab #punjabinews
14 likes
11 shares