#🚩ਰਾਮ ਮੰਦਰ 'ਚ PM ਮੋਦੀ ਨੇ ਲਹਿਰਾਇਆ ਝੰਡਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਸ਼੍ਰੀ ਰਾਮ ਜਨਮਭੂਮੀ ਮੰਦਰ ਦੇ ਸ਼ਿਖਰ 'ਤੇ ਭਗਵਾ ਝੰਡਾਲਹਿਰਾਉਣ ਲਈ ਅਯੁੱਧਿਆ ਪਹੁੰਚੇ। ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਮਹਾਰਾਜ ਨੇ ਇਸ ਦਿਨ ਨੂੰ ਇਤਿਹਾਸਕ ਦੱਸਿਆ ।
#🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐