😱280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਭਿਆਨਕ ਅੱਗ
103 Posts • 512K views
🔴280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਅੱਗ , ਲੋਕਾਂ ਨੇ ਜਾਨ ਬਚਾਉਣ ਲਈ ਸਮੁੰਦਰ ਵਿਚ ਮਾਰੀਆਂ ਛਾਲਾਂ ⚫ ਨਵੀਂ ਦਿੱਲੀ - ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਵਿਚ ਟੈਲਿਸ ਟਾਪੂ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ। ਲਗਭਗ 280 ਲੋਕਾਂ ਨੂੰ ਲੈ ਕੇ ਜਾ ਰਹੇ ਇਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਮਨਾਡੋ ਬੰਦਰਗਾਹ ਜਾ ਰਿਹਾ ਸੀ। ਖੋਜ ਅਤੇ ਬਚਾਅ ਕਾਰਜ ਵਿਚ ਸ਼ਾਮਿਲ ਇਕ ਅਧਿਕਾਰੀ ਨੇ ਕਿਹਾ ਕਿ 3 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 150 ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਨੂੰ ਬਚਾਅ ਟੀਮਾਂ ਅਤੇ ਸਥਾਨਕ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਦੀ ਸਾਂਝੀ ਟੀਮ ਨੇ ਬਚਾਇਆ । ਜਹਾਜ਼ ਉੱਪਰਲੇ ਡੈੱਕ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #🆕21 ਜੁਲਾਈ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #😱280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਭਿਆਨਕ ਅੱਗ
78 likes
1 comment 107 shares
🔴#😱280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਜਾਨ ਬਚਾਉਣ ਲਈ ਮਾਰੀਆਂ ਛਾਲਾਂ ⚫ ਨਵੀਂ ਦਿੱਲੀ - ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਵਿਚ ਟੈਲਿਸ ਟਾਪੂ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ। ਲਗਭਗ 280 ਲੋਕਾਂ ਨੂੰ ਲੈ ਕੇ ਜਾ ਰਹੇ ਇਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਮਨਾਡੋ ਬੰਦਰਗਾਹ ਜਾ ਰਿਹਾ ਸੀ। ਖੋਜ ਅਤੇ ਬਚਾਅ ਕਾਰਜ ਵਿਚ ਸ਼ਾਮਿਲ ਇਕ ਅਧਿਕਾਰੀ ਨੇ ਕਿਹਾ ਕਿ 3 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 150 ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਨੂੰ ਬਚਾਅ ਟੀਮਾਂ ਅਤੇ ਸਥਾਨਕ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਦੀ ਸਾਂਝੀ ਟੀਮ ਨੇ ਬਚਾਇਆ । ਜਹਾਜ਼ ਉੱਪਰਲੇ ਡੈੱਕ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ। #👉 ਤਾਜ਼ਾ ਅਪਡੇਟਸ ⭐ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #🆕20 ਜੁਲਾਈ ਦੀਆਂ ਅਪਡੇਟਸ🗞 #🎤breakingnews
12 likes
12 shares