ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ🙏🙏
ਸਮੁੱਚੀ ਮਾਨਵਤਾ ਦੇ ਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ 🌺 🌹ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ🌹 ੴ ਨਾਨਕ ਨਾਮ ਚੜ੍ਹਦੀ ਕਲਾ , ਤੇਰੇ ਭਾਣੇ ਸਰਬੱਤ ਦਾ ਭਲਾ ੴ🌺🌹🌳👏ਕੁਦਰਤ ਦੀ ਕਾਇਨਾਤ ਬਦੇਸ਼ ਕਲਾਂ F.G.S.👏🌳
#ਗੁਰਤਾ ਗੱਦੀ ਦਿਵਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ